ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਕਰੀ ਹੈਲਪਲਾਇਨ ਨੰਬਰ 76260-76260 ਦੀ ਸ਼ੁਰੂਆਤ

Job Help Line number started by Punjab Govt

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਨੌਕਰੀ ਹੈਲਪਲਾਇਨ ਨੰਬਰ 76260-76260 ਦੀ ਸ਼ੁਰੂਆਤ ਕੀਤੀ ਗਈ।ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨ ਨੂੰ ਖੁਦ ਫੋਨ ਕਰਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ। ਹੁਣ ਪੰਜਾਬ ਦਾ ਹਰ ਨੌਜਵਾਨ ਇਸ ਨੰਬਰ ਤੇ ਕਾਲ ਕਰਕੇ ਨੌਕਰੀ ਲਈ ਜਾਣਕਾਰੀ ਪ੍ਰਾਪਤ ਕਰ ਸਕੇਗਾ।ਘਰ-ਘਰ ਨੌਕਰੀ ਦੇ ਵਾਅਦੇ ਤਹਿਤ ਸਰਕਾਰ ਪੰਜਾਬ ਦੇ ਹਰ ਨੌਜਵਾਨ ਨੂੰ ਨੌਕਰੀ ਦੇਣ ਲਈ ਵਚਨਬੱਧ ਹੈ।