ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋਏ ਲੋਕ ਸੇਵਾ ਸੰਘ ਦੇ ਪੰਜਾਬ ਪ੍ਰਧਾਨ ਸੁਰਜੀਤ ਸਿੰਘ ਥਾਪਰ

ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋਏ ਲੋਕ ਸੇਵਾ ਸੰਘ ਦੇ ਪੰਜਾਬ ਪ੍ਰਧਾਨ ਸੁਰਜੀਤ ਸਿੰਘ ਥਾਪਰ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਵੀ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਮੌਕੇ ਤੇ ਹਰਪਾਲ ਸਿੰਘ ਚੀਮਾ ਵਿਰੋਧੀ ਧਿਰ ਦੇ ਨੇਤਾ ਤੇ ਜ਼ਿਲ੍ਹਾ ਪ੍ਰਧਾਨ ਡਾ ਸ਼ਿਵ ਦਿਆਲ ਮਾਲੀ ਅਤੇ ਡਾ ਸੰਜੀਵ ਸ਼ਰਮਾ ਅਤੇ ਪਹਿਲਵਾਨ ਕਰਤਾਰ ਸਿੰਘ ਜੀ ਵੀ ਹਾਜ਼ਰ ਸਨ ਮੌਕੇ ਤੇ ਸੁਰਜੀਤ ਸਿੰਘ ਥਾਪਰ ਨੇ ਵੀ ਸਮੁੱਚੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਲਿਆਉਣ ਵਿਚ ਉਹ ਦਿਨ ਰਾਤ ਪਾਰਟੀ ਲਈ ਕੰਮ ਕਰਨਗੇ ਕਿਉਂਕਿ ਪੰਜਾਬ ਨੂੰ ਇੱਕ ਸੱਚੀ ਸਮੁੱਚੀ ਸਰਕਾਰ ਦੀ ਜ਼ਰੂਰਤ ਹੈ ਜੋ ਪੰਜਾਬ ਦੇ ਹਾਲਾਤਾਂ ਨੂੰ ਸੁਧਾਰ ਸਕਦੀ ਹੈ ਕਿਉਂਕਿ ਅਸੀਂ ਸਭ ਲੰਬੇ ਸਮੇਂ ਤੋਂ ਬਜ਼ੁਰਗਾਂ ਤੋਂ ਸੁਣਦੇ ਆ ਰਹੇ ਹਾਂ ਸੱਚੀ ਅਤੇ ਸਮੁੱਚੀ ਸਰਕਾਰ ਹੀ ਲੋਕਾਂ ਦੀ ਸਮੱਸਿਆ ਦਾ ਹੱਲ ਕਰ ਸਕਦੀ ਹੈ ਪੰਜਾਬ ਦੇ ਲੋਕਾਂ ਕੋਲ ਇੱਕ ਵਾਰ ਫਿਰ 2022 ਵਿੱਚ ਮੌਕਾ ਆ ਰਿਹਾ ਹੈ ਕਿ ਪੰਜਾਬ ਵਿੱਚ ਇੱਕ ਸੱਚੀ ਸਮੁੱਚੀ ਸਰਕਾਰ ਬਣਾਈ ਜਾਵੇ ਤਦ ਹੀ ਪੰਜਾਬ ਸੂਬੇ ਦਾ ਵਿਕਾਸ ਹੋ ਸਕਦਾ ਹੈ |

Leave a Reply

Your email address will not be published. Required fields are marked *