Senior leader of Akali Dal, son of Mahinder Singh KP from Jalandhar died in a road accident.
Richi KP was the only son of Mohinder Singh KP, age 36 yea
rsਆਪ ਜੀ ਨੂੰ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਹਿੰਦਰ ਸਿੰਘ ਕੇਪੀ ਦੇ ਫਰਜੰਦ ਰਿਚੀ ਕੇਪੀ ਬੀਤੀ ਰਾਤ ਸੜਕ ਦੁਰਘਟਨਾ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ
ਜਿਨ੍ਹਾਂ ਦੇ ਅੰਤਿਮ ਸੰਸਕਾਰ
ਮਿਤੀ 16 ਸਤੰਬਰ ਨੂੰ ਸਵੇਰੇ 11 ਵਜੇ ਦਿਨ ਮੰਗਲਵਾਰ ਨੂੰ
ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਹੋਣਗੇ

