National
26 ਦਿਨਾਂ ਦੀ ਭੁੱਖ ਹੜਤਾਲ ਤੋਂ ਬਾਅਦ ਸੋਨਮ ਵਾਂਗਚੁਕ ਅੱਜ ਮੇਦਾਂਤਾ ਹਸਪਤਾਲ ਤੋਂ ਹੋਣਗੇ ਡਿਸਚਾਰਜ
ਨਵੀਂ ਦਿੱਲੀ/ਗੁਰੂਗ੍ਰਾਮ, 27 ਜੁਲਾਈ 2026: ਲੱਦਾਖ ਦੇ ਪ੍ਰਸਿੱਧ ਵਾਤਾਵਰਣ ਕਾਰਕੁਨ ਅਤੇ ਸਿੱਖਿਆਵਿਦ ਸੋਨਮ ਵਾਂਗਚੁਕ ਅੱਜ (ਸੋਮਵਾਰ) ਗੁਰੂਗ੍ਰਾਮ ਸਥਿਤ ਮੇਦਾਂਤਾ ਹਸਪਤਾਲ ਤ...